ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅਮਰੀਕਾ ਵਿੱਚ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਹੱਤਿਆ ਦੀ ਸਾਜ਼ਿਸ਼ ਰਚਣ ਦੇ ਮੁਲਜ਼ਮ ਭਾਰਤੀ ਨਾਗਰਿਕ ਨਿਖਿਲ ਗੁਪਤਾ ਦੇ ਪਰਿਵਾਰ ਦੀ ‘ਕੌਂਸਲਰ ਐਕਸੈਸ’ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ।ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਦੇ ਮੁਲਜ਼ਮ ਨਿਖਿਲ ਗੁਪਤਾ ਦੀ ਕੂਟਨੀਤਕ ਪਹੁੰਚ ਦੀ ਅਪੀਲ ਬਾਰੇ ਸੁਪਰੀਮ ਕੋਰਟ ਨੇ ਕਿਹਾ ਕਿ ਇਹ ਸੰਵੇਦਨਸ਼ੀਲ ਮਾਮਲਾ ਹੈ ਤੇ ਉਸ ਨੂੰ ਵਿਦੇਸ਼ੀ ਅਦਾਲਤ ਦੇ ਅਧਿਕਾਰ ਖੇਤਰ ਦਾ ਸਨਮਾਨ ਕਰਨਾ ਚਾਹੀਦਾ ਹੈ।

Spread the love