ਚੰਡੀਗੜ੍ਹ: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਸ਼ੁੱਕਰਵਾਰ ਨੂੰ 50 ਦਿਨਾਂ ਦੀ ਪੈਰੋਲ ਮਿਲੀ ਹੈ।

ਚਾਰ ਸਾਲਾਂ ‘ਚ ਉਸ ਦੀ ਇਹ ਨੌਵੀਂ ਪੈਰੋਲਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ।

ਡੇਰਾ ਮੁਖੀ ਆਪਣੀਆਂ ਦੋ ਮਹਿਲਾ ਚੇਲਿਆਂ ਨਾਲ ਬਲਾਤਕਾਰ ਅਤੇ ਪੱਤਰਕਾਰ ਰਾਮ ਚੰਦਰ ਛਤਰਪਤੀ ਦੀ ਹੱਤਿਆ ਦੇ ਮਾਮਲੇ ਵਿੱਚ ਜੇਲ੍ਹ ਦੀ ਸਜ਼ਾ ਭੁਗਤ ਰਿਹਾ ਹੈ।

ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ।

ਡੇਰਾ ਮੁਖੀ ਆਪਣੀਆਂ ਦੋ ਮਹਿਲਾ ਚੇਲਿਆਂ ਨਾਲ ਬਲਾਤਕਾਰ ਅਤੇ ਪੱਤਰਕਾਰ ਰਾਮ ਚੰਦਰ ਛਤਰਪਤੀ ਦੀ ਹੱਤਿਆ ਦੇ ਮਾਮਲੇ ਵਿੱਚ ਜੇਲ੍ਹ ਦੀ ਸਜ਼ਾ ਭੁਗਤ ਰਿਹਾ ਹੈ।

Spread the love