ਅਯੁੱਧਿਆ : ਅਯੁੱਧਿਆ ਵਿਚ ਰਾਮ ਮੰਦਰ ਦੇ ਕਪਾਟ ਅੱਜ ਆਮ ਜਨਤਾ ਲਈ ਖੋਲ੍ਹ ਦਿੱਤੇ ਗਏ। ਇਸ ਤੋਂ ਇੱਕ ਦਿਨ ਪਹਿਲਾਂ ਇਸ ਨਵੇਂ ਬਣੇ ਮੰਦਰ ਵਿੱਚ ਰਾਮਲੱਲਾ ਦੀ ਨਵੀਂ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਕੀਤੀ ਗਈ ਸੀ। ਸੋਮਵਾਰ ਦੇਰ ਰਾਤ ਮੰਦਰ ਕੰਪਲੈਕਸ ਵੱਲ ਜਾਣ ਵਾਲੇ ਰਾਮ ਮਾਰਗ ‘ਤੇ ਮੁੱਖ ਗੇਟ ਨੇੜੇ ਸਥਾਨਕ ਲੋਕਾਂ ਅਤੇ ਹੋਰ ਰਾਜਾਂ ਦੇ ਲੋਕਾਂ ਸਮੇਤ ਵੱਡੀ ਗਿਣਤੀ ‘ਚ ਸ਼ਰਧਾਲੂ ਇਕੱਠੇ ਹੋਏ।

Spread the love