ਚੰਡੀਗੜ੍ਹ, 2 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਆਮ ਆਦਮੀ ਪਾਰਟੀ ਪੰਜਾਬ, ਸ਼ਾਮ ਚੁਰਾਸੀ, ਦੀਨਾਨਗਰ, ਗੁਰਦਾਸਪੁਰ ਅਤੇ ਕਾਦੀਆਂ ਤੋਂ ਨਗਰ ਨਿਗਮ ਚੋਣਾਂ ਲਈ ਵੱਖ-ਵੱਖ ਵਾਰਡਾਂ ਦੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

Spread the love