ਚੰਡੀਗੜ੍ਹ, 14 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਆਮ ਆਦਮੀ ਪਾਰਟੀ ਪੰਜਾਬ ਵੱਲੋਂ ਨਵਾਂ ਸ਼ਹਿਰ ਦਾ ਹਲਕਾ ਇੰਚਾਰਜ ਲਗਾਇਆ ਗਿਆ ਹੈ।  ਆਮ ਆਦਮੀ ਪਾਰਟੀ ਪੰਜਾਬ ਨੇ ਸੀਨੀਅਰ ਆਗੂ ਰੌਬੀ ਕੰਗ ਨੂੰ ਹਲਕਾ ਨਵਾਂਸ਼ਹਿਰ ਦਾ ਹਲਕਾ ਇੰਚਾਰਜ ਲਗਾਇਆ ਹੈ।

Spread the love