ਚੰਡੀਗੜ੍ਹ, 22 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਇਕ ਹਲਕਾ ਇੰਚਾਰਜ ਲਗਾਇਆ ਗਿਆ ਹੈ। ਸਾਂਸਦ ਰਾਜ ਕੁਮਾਰ ਚੱਬੇਵਾਲ ਨੂੰ ਆਮ ਆਦਮੀ ਪਾਰਟੀ ਪੰਜਾਬ ਹਲਕਾ ਫਗਵਾੜਾ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ।

Spread the love