ਚੰਡੀਗੜ੍ਹ, 30 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਆਮ ਆਦਮੀ ਪਾਰਟੀ ਵੱਲੋਂ ਤਿੰਨ ਹਲਕਿਆਂ ਦੇ ਇੰਚਾਰਜ ਲਗਾਏ ਗਏ ਹਨ। ਆਮ ਆਦਮੀ ਪਾਰਟੀ ਹਲਕਾ ਕਾਦੀਆਂ, ਸੁਜਾਨਪੁਰ ਅਤੇ ਪਠਾਨਕੋਟ ਤੋਂ ਹਲਕਾ ਇੰਚਾਰਜਾਂ ਦੀ ਨਿਯੁਕਤੀ ਕੀਤੀ ਗਈ ਹੈ।

Spread the love