ਚੰਡੀਗੜ੍ਹ, 29 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਰਾਮਦਾਸ ਵਿਚ ਹੋਈਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਆਮ ਆਦਮੀ ਪਾਰਟੀ 10 ਸੀਟਾਂ ਉਤੇ ਜਿੱਤ ਪ੍ਰਾਪਤ ਕੀਤੀ ਗਈ ਹੈ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਨੇ 1 ਸੀਟ ਉਤੇ ਜਿੱਤ ਦਰਜ ਕਰਵਾਈ।

Spread the love