ਚੰਡੀਗੜ੍ਹ, 19 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

21 ਜੂਨ ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਮੌਕੇ ਪੰਜਾਬ ਤੋਂ ਬਾਅਦ ਹੁਣ ਹਰਿਆਣਾ ਨੇ ਵੀ ਵਿਦਿਆਰਥੀਆਂ ਲਈ ਮੁਫਤ ਸਫਰ ਦਾ ਐਲਾਨ ਕੀਤਾ ਹੈ। ਇਸ ਸਬੰਧੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਵਿਦਿਆਰਥੀਆਂ ਲਈ ਇਹ ਐਲਾਨ ਕੀਤਾ ਗਿਆ ਹੈ। ਹਰਿਆਣਾ ਰੋਡਵੇਜ਼ ਵਿੱਚ ਵਿਦਿਆਰਥੀਆਂ ਨੀਟ ਪ੍ਰੀਖਿਆ ਸਬੰਧੀ ਜਾਰੀ ਕੀਤੇ ਗਏ ਐਡਮਿਟ ਕਾਰਡ ਦਖਾ ਕੇ ਸਫ਼ਰ ਕਰ ਸਕਣਗੇ।

Spread the love