ਚੰਡੀਗੜ੍ਹ, 06 ਦਸੰਬਰ

2022 ‘ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਚੋਣ ਕਮੇਟੀਆਂ ਦਾ ਐਲਾਨ ਕੀਤਾ।

ਕਮੇਟੀ ਵਿੱਚ ਅੰਬਿਕਾ ਸੋਨੀ ਨੂੰ ਚੋਣ ਤਾਲਮੇਲ ਕਮੇਟੀ ਦੀ ਚੇਅਰਪਰਸਨ, ਸੁਨੀਲ ਜਾਖੜ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਇਸੇ ਤਰ੍ਹਾਂ ਅਜੇ ਮਕੀਂ ਦੀ ਅਗਵਾਈ ਹੇਠ ਸਕ੍ਰੀਨਿੰਗ ਕਮੇਟੀ ਬਣਾਈ ਗਈ ਹੈ ਜਿਸ ਵਿੱਚ ਨਵਜੋਤ ਸਿੱਧੂ ਮੈਂਬਰ ਹਨ ।

Spread the love