ਇੱਕ ਹੋਰ ਸੂਬਾ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤਾ ਤੋਹਫਾ, DA ’ਚ ਵਾਧਾ

ਨਵੀਂ ਦਿੱਲੀ, 2 ਮਾਰਚ : ਇਕ ਹੋਰ ਸੂਬਾ ਸਰਕਾਰ ਨੇ ਹੋਲੀ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਮਹਾਰਾਸ਼ਟਰ ਸਰਕਾਰ ਵੱਲ਼ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਵਿਚ ਵਾਧਾ ਕੀਤਾ ਗਿਆ ਹੈ। ਮਹਾਰਾਸ਼ਟਰ ਸਰਕਾਰ ਨੇ 3 ਫੀਸਦੀ ਡੀਏ ਵਿਚ ਵਾਧਾ ਕੀਤਾ। ਇਸ ਵਾਧੇ ਨਾਲ ਡੀਏ ਵਧਕੇ 58 ਫੀਸਦੀ ਹੋ ਜਾਵੇਗਾ। ਇਸ ਸਬੰਧੀ ਵਿੱਤ ਮੰਤਰੀ … Continue reading ਇੱਕ ਹੋਰ ਸੂਬਾ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤਾ ਤੋਹਫਾ, DA ’ਚ ਵਾਧਾ