ਚੰਡੀਗੜ੍ਹ, 2 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਸਰਕਾਰ ਵੱਲੋਂ ਜੇਲ੍ਹ ਵਿਭਾਗ ਵਿੱਚ 475 ਵਾਰਡਰ ਅਤੇ 57 ਮੈਟਰਨ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅਸਾਮੀਆਂ ਲਈ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਰਾਹੀਂ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ। ਯੋਗ ਉਮੀਦਵਾਰ 5 ਮਈ 2026 ਤੱਕ ਅਪਲਾਈ ਕਰ ਸਕਦੇ ਹਨ।

ਅਸਾਮੀਆਂ ਬਾਰੇ ਵਿਸਥਾਰ ਨਾਲ ਪੜ੍ਹਨ ਲਈ ਇੱਥੇ ਕਲਿੱਕ ਕਰੋ

Spread the love