26 ਜੂਨ ਨੂੰ ਨਸ਼ਾ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ ਜਾਂਦਾ ਹੈ। ਦੁਨੀਆ ਭਰ ਵਿੱਚ ਲਗਭਗ 29 ਕਰੋੜ 20 ਲੱਖ ਲੋਕ ਨਸ਼ਿਆਂ ਦੀ ਵਰਤੋਂ ਕਰ ਰਹੇ ਹਨ। ਦੂਜੇ ਸ਼ਬਦਾਂ ਵਿੱਚ ਕਹੀਏ ਤਾਂ ਹਰ 18 ਵਿੱਚੋਂ ਇੱਕ ਵਿਅਕਤੀ ਕਿਸੇ ਨਾ ਕਿਸੇ ਗੈਰ-ਕਾਨੂੰਨੀ ਨਸ਼ੇ ਦਾ ਸੇਵਨ ਕਰਦਾ ਹੈ। ਇਨ੍ਹਾਂ ਵਿੱਚੋਂ ਕਰੀਬ 6 ਕਰੋੜ 40 ਲੱਖ ਲੋਕ ਨਸ਼ਿਆਂ ਦੀ ਲਤ ਨਾਲ ਜੂਝ ਰਹੇ ਹਨ, ਪਰ ਦੁੱਖ ਦੀ ਗੱਲ ਇਹ ਹੈ ਕਿ ਹਰ 11 ਵਿੱਚੋਂ ਸਿਰਫ਼ ਇੱਕ ਵਿਅਕਤੀ ਹੀ ਇਲਾਜ ਤੱਕ ਪਹੁੰਚ ਪਾਉਂਦਾ ਹੈ।

ਪੂਰੀ ਰਿਪੋਰਟ ਲਈ ਦੇਖੋ ਵੀਡੀਓ

Spread the love