ਨਵੀਂ ਦਿੱਲੀ, 4 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੱਛਮੀ ਬੰਗਾਲ, ਤਮਿਲਨਾਡੂ, ਕੇਰਲ, ਅਸਾਮ ਅਤੇ ਪੁਡੁਚੇਰੀ ਵਿੱਚ ਵਿਧਾਨ ਸਭਾ ਦੀਆਂ ਹੋਈਆਂ ਚੋਣਾਂ ਦੇ ਨਤੀਜੇ ਅੱਜ ਸਾਹਮਣੇ ਆ ਜਾਣਗੇ। ਪੰਜ ਸੂਬਿਆਂ ਵਿੱਚ ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ। ਸਭ ਤੋਂ ਪਹਿਲਾਂ ਪੋਸਟਲ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।

Spread the love