ਚੰਡੀਗੜ੍ਹ, 7 ਮਾਰਚ :

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਮੰਤਰੀ ਮੰਡਲ ਵਿਚ ਕਈ ਵੱਡੇ ਫੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਮੰਤਰੀ ਮੰਡਲ ਦੇ ਫੈਸਲਿਆਂ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ। ਮੰਤਰੀ ਮੰਡਲ ਦੀ ਮੀਟਿੰਗ ’ਚ ਸੂਬੇ ਦੀ ਨਵੀਂ ਸਨਅਤੀ ਪਾਲਸੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

Spread the love