ਚੰਡੀਗੜ੍ਹ, 14 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪਠਾਨਕੋਟ ਨਗਰ ਨਿਗਮ ਦੀਆਂ ਹੋਣ ਵਾਲੀਆਂ ਚੋਣਾਂ ਵਾਸਤੇ ਭਾਰਤੀ ਜਨਤਾ ਪਾਰਟੀ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

Spread the love