ਚੰਡੀਗੜ੍ਹ, 27 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਦੇ ਭਰਾ ਦਾ ਦੇਹਾਂਤ ਹੋ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ ਉਤੇ ਜਾਣਕਾਰੀ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ, ਮੈਨੂੰ ਦਸਦੇ ਹੋਏ ਬਹੁਤ ਦੁੱਖ ਹੋ ਰਿਹਾ ਹੈ ਕਿ ਮੇਰੇ ਭਰਾ ਰਾਜਾ ਰਣਧੀਰ ਸਿੰਘ ਦਾ ਦੇਹਾਂਤ ਹੋ ਗਿਆ ਹੈ। ਵਹਿਗੁਰੂ ਵਿਛੜੀ ਹੋਈ ਆਤਮਾ ਨੂੰ ਸ਼ਾਂਤੀ ਦੇਣ।

Spread the love