ਚੰਡੀਗੜ੍ਹ, 9 ਅਪ੍ਰੈਲ, ਪ੍ਰਾਈਮ ਏਸ਼ੀਆ ਬਿਊਰੋ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਬੁਲਾਈ ਗਈ ਹੈ। 13 ਅਪ੍ਰੈਲ ਨੂੰ ਵਿਸਾਖੀ ਮੌਕੇ ਹੋਣ ਵਾਲੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਇਹ ਮੀਟਿੰਗ ਬੁਲਾਈ ਗਈ ਹੈ। 11 ਅਪ੍ਰੈਲ ਨੂੰ ਦੁਪਹਿਰ 3 ਵਜੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉਤੇ ਮੀਟਿੰਗ ਹੋਵੇਗੀ। ਮੀਟਿੰਗ ਵਿੱਚ ਕਈ ਮਹੱਤਵਪੂਰਨ ਪ੍ਰਸਤਾਵਾਂ ਨੂੰ ਵੀ ਮਨਜ਼ੂਰੀ ਦਿੱਤੀ ਜਾ ਸਕਦੀ ਹੈ।

Spread the love