ED ਵੱਲੋਂ ਮਾਰੇ ਗਏ ਛਾਪੇ ਉਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਚੰਡੀਗੜ੍ਹ, 15 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ : ਈਡੀ ਵੱਲੋਂ ਅੱਜ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ਤੇ ਯੂਨੀਵਰਸਿਟੀ ਵਿੱਚ ਛਾਪਾ ਮਾਰਿਆ ਗਿਆ ਹੈ। ਈਡੀ ਵੱਲੋਂ ਛਾਪਾ ਮਾਰਨ ਉਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਜਪਾ ਉਤੇ ਵੱਡਾ ਸ਼ਬਦੀ ਹਮਲਾ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ … Continue reading ED ਵੱਲੋਂ ਮਾਰੇ ਗਏ ਛਾਪੇ ਉਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ