ਮੋਹਾਲੀ, 12 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਅਕ ਸੈਸ਼ਨ 2025-26 ਦੀਆਂ ਲਈਆਂ ਗਈਆਂ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਦਾ ਨਤੀਜਾ 13 ਮਈ ਬੁੱਧਵਾਰ ਨੂੰ ਐਲਾਨ ਦਿੱਤਾ ਜਾਵੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਅਮਰਪਾਲ ਸਿੰਘ ਵੱਲੋਂ ਦੁਪਹਿਰ 12.30 ਵਜੇ ਨਤੀਜੇ ਦਾ ਐਲਾਨ ਕੀਤਾ ਜਾਵੇਗਾ।

Spread the love