ਚੰਡੀਗੜ੍ਹ, 20 ਫਰਵਰੀ :

ਪੰਜਾਬ ਵਿਚ ਸਰਕਾਰੀ ਨੌਕਰੀਆਂ ਨਿਕਲਣ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਅਹਿਮ ਖਬਰ ਹੈ। ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਵਿਚ ਕਲਰਕਾਂ ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ। ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਰਾਹੀਂ ਪੰਜਾਬ ਸਰਕਾਰ ਵੱਲੋਂ ਗਰੁੱਪ ਸੀ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। SSSB ਵੱਲੋਂ ਵੱਖ ਵੱਖ ਵਿਭਾਗਾਂ ਵਿਚ ਕਲਰਕਾਂ ਦੀਆਂ ਅਸਾਮੀਆਂ ਵਾਸਤੇ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 06 ਮਾਰਚ 2026 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

ਇਹ ਵੀ ਪੜ੍ਹੋ : ਪੰਜਾਬ ਹਰਿਆਣਾ ਹਾਈਕੋਰਟ ’ਚ ਨਿਕਲੀਆਂ ਅਸਾਮੀਆਂ

ਅਸਾਮੀਆਂ ਹੋਰ ਜਾਣਕਾਰੀ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ

Spread the love