ਚੰਡੀਗੜ੍ਹ : ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਚੋਣਾਂ ਲਈ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਉਮੀਦਵਾਰ ਐਲਾਨਿਆ ਹੈ। ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਇਸ ਦਾ ਐਲਾਨ ਕੀਤਾ ਹੈ।

Spread the love