ਸ਼ਰਾਬ ਘੁਟਾਲਾ ਮਾਮਲਾ : ਅਦਾਲਤ ਨੇ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਕੀਤਾ ਬਰੀ

ਨਵੀਂ ਦਿੱਲੀ, 27 ਫਰਵਰੀ : ਦਿੱਲੀ ਵਿੱਚ ਹੋਏ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਵਿਚੋਂ ਵੱਡੀ ਰਾਹਤ ਮਿਲੀ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦੋਵਾਂ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਕਿਹਾ … Continue reading ਸ਼ਰਾਬ ਘੁਟਾਲਾ ਮਾਮਲਾ : ਅਦਾਲਤ ਨੇ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਕੀਤਾ ਬਰੀ