ਲੁਧਿਆਣਾ, ਅਦਾਕਾਰ ਦੀਪ ਸਿੱਧੂ ਦਾ ਅੰਤਮ ਸੰਸਕਾਰ ਲੁਧਿਆਣਾ ਦੇ ਨਾਲ ਲੱਗਦੇ ਪਿੰਡ ਥਰੀਕੇ ਵਿਖੇ ਕੀਤਾ ਜਾਵੇਗਾ। ਸ਼ੂਤਰਾਂ ਤੋਂ ਪ੍ਰਾਪਤ ਜਾਣਕਾਰੀ ਸਸਕਾਰ ਸ਼ਾਮ ਪੰਜ ਵਜੇ ਕੀਤਾ ਜਾਵੇਗਾ।

Spread the love