ਚੰਡੀਗੜ੍ਹ, 15 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਦੇ ਘਰ ਈਡੀ ਵੱਲੋਂ ਛਾਪਾ ਮਾਰਨ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ਈਡੀ ਵੱਲੋਂ ਅੱਜ ਛਾਪਾ ਮਾਰਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਈਡੀ ਵੱਲੋਂ ਘਰ ਵਿੱਚ ਤਲਾਸ਼ੀ ਲਈ ਜਾ ਰਹੀ ਹੈ।

ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਵਿੱਚ ਰਾਘਵ ਚੱਢੇ ਨੂੰ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ ਗਿਆ ਸੀ। ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਡਿਪਟੀ ਲੀਡਰ ਬਣਾਇਆ ਗਿਆ ਸੀ।

Spread the love