ਚੰਡੀਗੜ੍ਹ, 15 ਜਨਵਰੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਕਰੋਨਾ ਪਾਜ਼ੀਟਿਵ ਹੋ ਗਏ ਹਨ। ਉਨ੍ਹਾਂ ਨੇ ਇਹ ਜਾਣਕਾਰੀ ਖ਼ੁਦ ਟਵੀਟ ਕਰਕੇ ਸਾਂਝੀ ਕੀਤੀ ਹੈ।

ਕੈਪਟਨ ਨੇ ਆਪਣੇ ਟਵਿੱਟਰ ‘ਤੇ ਲਿਖਿਆ ਹੈ ਕਿ ‘ਮੈਂ ਹਲਕੇ ਲੱਛਣਾਂ ਦੇ ਨਾਲ ਕਰੋਨਾ ਪਾਜ਼ੀਟਿਵ ਹੋਇਆ ਹਾਂ। ਆਪਣੇ ਆਪ ਨੂੰ ਅਲੱਗ ਕਰ ਲਿਆ ਹੈ ਅਤੇ ਮੇਰੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਆਪਣਾ ਟੈਸਟ ਕਰਵਾਉਣ ਲਈ ਅਪੀਲ ਕਰਦਾ ਹਾਂ।

Spread the love