ਪੰਜਾਬ ਸਰਕਾਰ ਨੇ ਸਿਹਤ ਵਿਭਾਗ ’ਚ 361 ਅਸਾਮੀਆਂ ਭਰਨ ਦਿੱਤੀ ਹਰੀ ਝੰਡੀ

ਚੰਡੀਗੜ੍ਹ, 24 ਫਰਵਰੀ : ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਵਿਚ 361 ਅਸਾਮੀਆਂ ਨੂੰ ਸੁਰਜੀਤ ਕਰਨ ਅਤੇ ਭਰਨ ਲਈ ਵੱਡਾ ਫੈਸਲਾ ਲਿਆ ਗਿਆ ਹੈ। ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿਚ 361 ਅਸਾਮੀਆਂ ਸੁਰਜੀਤ ਕਰਨ ਅਤੇ ਭਰਨ ਦੀ ਹਰੀ ਝੰਡੀ ਦਿੱਤੀ ਗਈ ਹੈ। ਮੰਤਰੀ ਮੰਡਲ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਸਟਾਫ ਨਰਸਾਂ (ਗਰੁੱਪ-ਸੀ) ਦੀਆਂ 361 … Continue reading ਪੰਜਾਬ ਸਰਕਾਰ ਨੇ ਸਿਹਤ ਵਿਭਾਗ ’ਚ 361 ਅਸਾਮੀਆਂ ਭਰਨ ਦਿੱਤੀ ਹਰੀ ਝੰਡੀ