ਸੰਯੁਕਤ ਕਿਸਾਨ ਮੋਰਚੇ ਵੱਲੋਂ ਸੱਦੀ ਮੀਟਿੰਗ ‘ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਿਸਾਨ ਜਿੱਥੇ ਸੱਦਣਗੇ ਅਸੀਂ ਜ਼ਰੂਰ ਜਾਵਾਂਗੇ।

ਹਰਸਿਮਰਤ ਨੇ ਕਿਹਾ ਕਿ ਅਸੀਂ ਕਿਸਾਨਾਂ ਦੀ ਲੜਾਈ ਲੜਕੇ ਮਸਲੇ ਦਾ ਹੱਲ ਕਰਨਾ ਚਾਹੁੰਦੇ ਹਾਂ। ਅਸੀਂ ਆਪਣੀ ਗੱਲ ਮੋਰਚੇ ਅੱਗੇ ਰੱਖਾਂਗੇ। ਇਸ ਤੋਂ ਬਾਅਦ ਕਿਸਾਨਾਂ ਦਾ ਜੋ ਫੈਸਲਾ ਹੋਵੇਗਾ ਉਹ ਸਾਨੂੰ ਮਨਜ਼ੂਰ ਹੋਵੇਗਾ।

Spread the love