ਨਵੀਂ ਦਿੱਲੀ, 29 ਦਸੰਬਰ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਜਗਦੀਪ ਸਿੰਘ ਨਕਈ, ਰਵੀਪ੍ਰੀਤ ਸਿੰਘ ਸਿੱਧੂ, ਹਰਭਾਗ ਸਿੰਘ ਦੇਸੂ ਅਤੇ ਸਾਬਕਾ ਕਾਂਗਰਸੀ ਵਿਧਾਇਕ ਸ਼ਮਸ਼ੇਰ ਸਿੰਘ ਰਾਏ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ।

ਇਹ ਤਿੰਨੇ ਨੇਤਾ ਨਵੀਂ ਦਿੱਲੀ ਸਥਿਤ ਪਾਰਟੀ ਦਫਤਰ ‘ਚ ਭਾਜਪਾ ‘ਚ ਸ਼ਾਮਲ ਹੋਏ।

ਨਕਈ ਸਾਬਕਾ ਸੰਸਦੀ ਸਕੱਤਰ ਹਨ ਅਤੇ ਪਾਰਟੀ ਵੱਲੋ ਦੋ ਵਾਰ ਮਾਨਸਾ ਜ਼ਿਲ੍ਹੇ ਦੇ ਜੋਗਾ ਵਿਧਾਨ ਸਭਾ ਹਲਕੇ ਤੋਂ ‌ਵਿਧਾਇਕ ਰਹੇ ਹਨ।

Spread the love