ਚੰਡੀਗੜ੍ਹ, 28 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਭਾਰਤੀ ਜਨਤਾ ਪਾਰਟੀ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਲਗਾਇਆ ਗਿਆ ਹੈ। ਕੇਵਲ ਸਿੰਘ ਢਿੱਲੋਂ ਨੂੰ ਸੁਨੀਲ ਜਾਖੜ ਦੀ ਥਾਂ ਉਤੇ ਵੱਡੀ ਜ਼ਿੰਮੇਵਾਰੀ ਮਿਲੀ ਹੈ। ਸੁਨੀਲ ਜਾਖੜ ਦਾ ਕਾਰਜਕਾਲ ਖ਼ਤਮ ਹੋਣ ਦੇ ਨੇੜੇ ਹੈ ਅਤੇ ਪਾਰਟੀ ਵੱਲੋਂ ਉਨ੍ਹਾਂ ਦੀ ਥਾਂ ਕੇਵਲ ਸਿੰਘ ਢਿੱਲੋਂ ਨੂੰ ਪ੍ਰਧਾਨ ਲਗਾਇਆ ਗਿਆ ਹੈ।

ਬਰਨਾਲਾ ਦੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਵਜੋਂ ਜਿੰਮੇਵਾਰੀ ਸੌਂਪੀ ਗਈ ਹੈ।

Spread the love