ਚੰਡੀਗੜ੍ਹ, 29 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ ;

ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਹੋਰ ਵਿਭਾਗਾਂ ਦੀਆਂ ਸਕੀਮਾਂ ਦਾ ਵਾਧੂ ਕੰਮ ਨਾ ਦੇਣ ਸਬੰਧੀ ਸਮੂਹ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ।

Spread the love