ਨਵੀਂ ਦਿੱਲੀ, 3 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਦਿੱਲੀ ਦੇ ਮਾਲਵੀ ਨਗਰ ਵਿਖੇ ਇੱਕ ਰੈਸਟਰੇਂਟ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਵਾਪਰੇ ਹਾਦਸੇ ਵਿੱਚ 20 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮੌਤਾਂ ਦਾ ਅੰਕੜਾ ਹੋਰ ਵਧ ਸਕਦਾ ਹੈ। ਮਰਨ ਵਾਲਿਆਂ ਵਿੱਚ ਜ਼ਿਆਦਾਤਰ ਲੋਕ ਅਫਰੀਕਾ ਦੇ ਦੱਸੇ ਜਾ ਰਹੇ ਹਨ। ਇਹ ਘਟਲਾ ਲੇਮਨ ਗ੍ਰੀਨ ਰੈਸਟੋਰੈਂਟ ਵਿੱਚ ਵਾਪਰੀ। ਦਿੱਲੀ ਫਾਇਰ ਬ੍ਰਿਗੇਡ ਨੁੰ ਅੱਜ ਸਵੇਰੇ ਕਰੀਬ ਪੋਣੇ 10 ਵਜੇ ਅੱਗ ਲੱਗਣ ਦੀ ਸੂਚਨੀ ਮਿਲੀ ਸੀ। ਸੂਚਨਾ ਮਿਲਦੇ ਹੀ ਮੌਕੇ ਉਤੇ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਪਹੁੰਚ ਗਈਆਂ।

Spread the love