ਚੰਡੀਗੜ੍ਹ, 11 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮਾਂ,  ਨਗਰ ਕੌਂਸਲਰਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਅੱਜ ਐਲਾਨ ਹੋ ਜਾਵੇਗਾ। ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਅੱਜ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਜਾਵੇ। ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਅੱਜ ਦੁਪਹਿਰ ਬਾਅਦ 3.30 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਸੱਦੀ ਹੈ। ਇਸ ਕਾਨਫਰੰਸ ਚੋਣਾਂ ਦਾ ਸ਼ਡਿਊਲ ਜਾਰੀ ਕੀਤਾ ਜਾ ਸਕਦਾ ਹੈ।

Spread the love