ਚੰਡੀਗੜ੍ਹ, 15 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਸਰਕਾਰੀ ਨੌਕਰੀਆਂ ਨਿਕਲਣ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖ਼ਬਰ ਹੈ ਕਿ ਪੰਜਾਬ ਦੀ ਇਕ ਸਰਕਾਰੀ ਯੂਨੀਵਰਸਿਟੀ ਵਿੱਚ ਨਾਨ ਟੀਚਿੰਗ ਦੀਆਂ ਅਸਾਮੀਆਂ ਨਿਕਲੀਆਂ ਹਨ। ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਨਾਨ ਟੀਚਿੰਗ ਦੀਆਂ ਅਸਾਮੀਆਂ ਲਈ ਯੋਗ ਉਮੀਦਵਾਰਾਂ ਵੱਲੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 28 ਮਈ 2026 ਤੱਕ ਆਨਲਾਈਨ ਰਜਿਸਟ੍ਰੇਸ਼ਨ ਕਰ ਸਕਦੇ ਹਨ।

ਅਸਾਮੀਆਂ ਬਾਰੇ ਹੋਰ ਵਿਸਥਾਰ ਨਾਲ ਪੜ੍ਹਨ ਲਈ ਇੱਥੇ ਕਲਿੱਕ ਕਰੋ

Spread the love