ਚੰਡੀਗੜ੍ਹ, 23 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਗਰਮੀ ਦੌਰਾਨ ਸਿਹਤ ਵਿਭਾਗ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਗਰਮੀ ਦੌਰਾਨ ਕਿਹੜੀਆਂ ਕਿਹੜੀਆਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ ਅਤੇ ਗਰਮੀ ਤੋਂ ਬਚਾਅ ਲਈ ਕੀ ਕਰਨਾ ਚਾਹੀਦਾ ਹੈ।

Spread the love