ਚੰਡੀਗੜ੍ਹ, 9 ਅਪ੍ਰੈਲ, ਪ੍ਰਾਈਮ ਏਸ਼ੀਆ ਬਿਊਰੋ :

ਪੰਜਾਬ ਦੀ ਇਕ ਸਰਕਾਰੀ ਯੂਨੀਵਰਸਿਟੀ ਵਿੱਚ ਵੱਖ ਵੱਖ ਵਿਸ਼ਿਆਂ ਦੇ ਲਈ ਪ੍ਰੋਫੈਸਰਾਂ ਦੀਆਂ ਅਸਾਮੀਆਂ ਨਿਕਲੀਆਂ ਹਨ। ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ ਵੱਲੋਂ ਪ੍ਰੋਫੈਸਰ, ਸਹਿ ਪ੍ਰੋਫੈਸਰ, ਸਹਾਇਕ ਪ੍ਰੋਫੈਸਰਾਂ ਦੀਆਂ ਰੈਗੂਲਰ 21 ਅਸਾਮੀਆਂ ਕੱਢੀਆਂ ਗਈਆਂ ਹਨ। ਯੋਗ ਉਮੀਦਵਾਰ 27 ਅਪ੍ਰੈਲ 2026 ਸ਼ਾਮ 5 ਵਜੇ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

ਅਸਾਮੀਆਂ ਬਾਰੇ ਵਿਸਥਾਰ ਨਾਲ ਪੜ੍ਹਨ ਲਈ ਇੱਥੇ ਕਲਿੱਕ ਕਰੋ

Spread the love