ਮੋਹਾਲੀ, 9 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਕਲਾ ਦਾ ਨਤੀਜਾ 11 ਮਈ 2026 ਸੋਮਵਾਰ ਨੂੰ ਐਲਾਨਿਆ ਜਾਵੇਗਾ। ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਵੱਲੋਂ ਮੈਟ੍ਰਿਕੂਲੇਸ਼ਨ ਪ੍ਰੀਖਿਆ ਮਾਰਚ 2026 ਦਾ ਨਤੀਜਾ 11 ਮਈ 2026 ਨੁੰ ਦੁਪਹਿਰ 12.30 ਵਜੇ ਘੋਸ਼ਿਤ ਕੀਤਾ ਜਾਵੇਗਾ।

Spread the love