ਚੰਡੀਗੜ੍ਹ, 27 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਸਰਕਾਰੀ ਨੌਕਰੀਆਂ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਕੁਝ ਰਾਹਤ ਭਰੀ ਖਬਰ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 1265 ਅਸਾਮੀਆਂ ਵਾਸਤੇ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਹਰਿਆਣਾ ਵਿੱਚ ਜ਼ਿਲ੍ਹਾ ਅਦਾਲਤਾਂ ਵਿੱਚ ਅਸਾਮੀਆਂ ਭਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ www.sssc.gov.in ਰਾਹੀਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 23 ਜੂਨ 2026 ਸ਼ਾਮ 4 ਵਜੇ ਤੱਕ ਅਪਲਾਈ ਕਰ ਸਕਦੇ ਹਨ।

ਅਸਾਮੀਆਂ ਬਾਰੇ ਵਿਸਥਾਰ ਨਾਲ ਪੜ੍ਹਨ ਲਈ ਇੱਥੇ ਕਲਿੱਕ ਕਰੋ

Spread the love