ਚੰਡੀਗੜ੍ਹ, 9 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 10 ਜੂਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਵਿਖੇ ਹੋਵੇਗੀ।

Spread the love
You may like