ਚੰਡੀਗੜ੍ਹ, 25 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਸਰਕਾਰ ਵੱਲੋਂ 26 ਮਈ 2026 ਮੰਗਲਵਾਰ ਨੂੰ ਛੁੱਟੀ ਕੀਤੀ ਗਈ ਹੈ। ਕੱਲ੍ਹ ਨੂੰ ਨਗਰ ਨਿਗਮ, ਕੌਂਸਲ ਚੋਣਾਂ ਅਤੇ ਨਗਰ ਪੰਚਾਇਤਾਂ 2026 ਦੀਆਂ ਚੋਣਾਂ ਮੌਕੇ ਪੰਜਾਬ ਰਾਜ ਵਿੱਚ ਜਨਰਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਪੰਜਾਬ ਰਾਜ ਦੇ ਚੰਡੀਗੜ੍ਹ ਵਿਖੇ ਸਥਿਤ ਸਾਰੇ ਸਰਕਾਰੀ ਦਫ਼ਤਰਾਂ, ਕਾਰਪੋਰੇਸ਼ਨਾਂ, ਵਿਦਿਅਕ ਅਦਾਰਿਆਂ ਲਈ ਐਲਾਨ ਕੀਤੀ ਗਈ ਹੈ।

Spread the love