ਚੰਡੀਗੜ੍ਹ, 26 ਫਰਵਰੀ :

ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਵਿਚ ਦਰਜਾ ਚਾਰ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ ਭਲਕੇ 27 ਫਰਵਰੀ 2026 ਤੋਂ 20 ਮਾਰਚ 2026 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

ਅਸਾਮੀਆਂ ਬਾਰੇ ਹੋਰ ਵਿਸਥਾਰ ਨਾਲ ਪੜ੍ਹਨ ਲਈ ਇੱਥੇ ਕਲਿੱਕ ਕਰੋ

Spread the love