ਚੰਡੀਗੜ੍ਹ, 19 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਲੈਕਚਰਾਰਾਂ ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ। ਸਿੱਖਿਆ ਵਿਭਾਗ ਵੱਲੋਂ ਅੰਗਰੇਜ਼ੀ, ਪੰਜਾਬੀ, ਹਿੰਦੀ, ਹਿਸਟਰੀ, ਪੋਲਿਟੀਕਲ ਸਾਇੰਸ, ਮੈਥ, ਅਰਥ ਸ਼ਾਸ਼ਤਰ, ਕਮਰਸ਼, ਬਾਇਓਲੋਜੀ, ਫਿਜਿਕਸ ਅਤੇ ਜੌਗਰਫੀ ਦੀਆਂ 829 ਅਸਾਮੀਆਂ ਕੱਢੀਆਂ ਗਈਆਂ ਹਨ।

Spread the love