ਸਿੱਖਿਆ ਡਾਇਰੈਕਟਰ ਬਦਲਿਆ

ਚੰਡੀਗੜ੍ਹ, 11 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਸਰਕਾਰ ਵੱਲੋਂ 15 ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਕੀਤੀਆਂ ਗਈਆਂ ਬਦਲੀਆਂ ਵਿੱਚ ਸਕੱਤਰ ਸਿੰਘ ਬੱਲ ਨੂੰ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ), ਪੰਜਾਬ ਅਤੇ ਵਾਧੂ ਚਾਰਜ ਸਕੱਤਰ, ਪੰਜਾਬ ਸਕੂਲ ਸਿੱਖਿਆ ਬੋਰਡ ਲਗਾਇਆ ਗਿਆ ਹੈ।

Spread the love