ਚੰਡੀਗੜ੍ਹ, 7 ਅਪ੍ਰੈਲ :

ਪੰਜਾਬ ਸਰਕਾਰ ਵੱਲੋਂ 6 ਸੀਨੀਅਰ ਆਈਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਜਾਰੀ ਕੀਤੀਆਂ ਗਏ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਜਾਂਦੇ ਹਨ।

Spread the love