ਚੰਡੀਗੜ੍ਹ, 26 ਮਾਰਚ :

ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ 9 IAS/PCS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਇਹ ਤਬਾਦਲੇ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ। ਸਰਕਾਰ ਵੱਲੋਂ ਕੀਤੀਆਂ ਗਈਆਂ ਬਦਲੀਆਂ ਵਿੱਚ 1 IAS ਅਤੇ 8 PCS ਸ਼ਾਮਲ ਹਨ। ਸਰਕਾਰ ਵੱਲੋਂ ਇਹ ਕਦਮ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਚੁੱਕਿਆ ਗਿਆ ਹੈ, ਜਿਸ ਤਹਿਤ ਵੱਖ-ਵੱਖ ਵਿਭਾਗਾਂ ਵਿੱਚ ਨਵੀਆਂ ਤਾਇਨਾਤੀਆਂ ਕੀਤੀਆਂ ਗਈਆਂ ਹਨ।

Spread the love