ਚੰਡੀਗੜ੍ਹ, 13 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਸਰਕਾਰ ਵੱਲੋਂ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਤਿੰਨ ਆਈਏਐਸ ਅਤੇ 5 ਪੀਸੀਐਸ ਅਧਿਕਾਰੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿੱਚ ਸਬੰਧਤ ਅਧਿਕਾਰੀਆਂ ਨੂੰ ਆਪਣੀ ਨਵੀਂ ਤੈਨਾਤੀ ਉਤੇ ਤੁਰੰਤ ਜੁਆਇੰਨ ਕਰਨ ਦੀ ਹਦਾਇਤ ਕੀਤੀ ਗਈ ਹੈ।

Spread the love