ਚੰਡੀਗੜ੍ਹ, 3 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਸਰਕਾਰ ਵੱਲੋਂ 7 ਆਈਏਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਜਾਰੀ ਕੀਤੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਬੰਧਤ ਅਧਿਕਾਰੀਆਂ ਨੂੰ ਆਪਣੀ ਨਵੀਂ ਤੈਨਾਤੀ ਤੇ ਤੁਰੰਤ ਜੁਆਇਨ ਕਰਨ ਦੀ ਹਦਾਇਤ ਕੀਤੀ ਜਾਂਦੀ ਹੈ।

Spread the love