ਚੰਡੀਗੜ੍ਹ, 2 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਸਰਕਾਰ ਵੱਲੋਂ ਆਈਪੀਐਸ ਅਤੇ ਪੀਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਜਾਰੀ ਹੁਕਮਾਂ ਮੁਤਾਬਕ ਕੀਤੇ ਗਏ ਤਬਦਲੇ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ।

Spread the love