ਚੰਡੀਗੜ੍ਹ, 2 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਸਰਕਾਰ ਵੱਲੋਂ ਤੈਨਾਤੀ ਲਈ ਉਪਲੱਬਧ ਪੀਸੀਐਸ ਅਧਿਕਾਰੀਆਂ ਦੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਅਧਿਕਾਰੀਆਂ ਨੂੰ ਆਪਣੀ ਨਵੀਂ ਤੈਨਾਤੀ ਉਤੇ ਤੁਰੰਤ ਜੁਆਇਨ ਕਰਨ ਦੀ ਹਦਾਇਤ ਕੀਤੀ ਗਈ ਹੈ।

Spread the love