ਚੰਡੀਗੜ੍ਹ, 12 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਸਰਕਾਰ ਵੱਲੋਂ ਸੀਨੀਅਰ ਆਈਪੀਐਸ ਅਧਿਕਾਰੀ ਦਾ ਤਬਾਦਲਾ ਕੀਤਾ ਗਿਆ ਹੈ। ਆਈਪੀਐਸ ਹਰਮਨਬੀਰ ਸਿੰਘ ਨੂੰ ਡੀਆਈਜੀ ਪੀਏਪੀ ਜਲੰਧਰ ਤੋਂ ਡੀਆਈਜੀ ਬਾਰਡਰ ਰੈਂਜ ਲਗਾਇਆ ਗਿਆ ਹੈ।

Spread the love